ਆਈ ਤਾਜਾ ਵੱਡੀ ਖਬਰ
ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਸਾਰੇ ਲੋਕਾਂ ਨੂੰ ਹੈਰਾਨੀ ਵਿੱਚ ਪਾ ਦਿੰਦੀ ਹੈ। ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਲੋਕਾਂ ਉਪਰ ਸਖਤ ਨਜ਼ਰ ਰੱਖੀ ਜਾਂਦੀ ਹੈ। ਜਿਸ ਸਦਕਾ ਦੇਸ਼ ਅੰਦਰ ਅਮਨ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਸ਼ਰਮਸਾਰ ਹੋਣਾ ਪੈਂਦਾ ਹੈ। ਦੇਸ਼ ਅੰਦਰ ਜਿੱਥੇ ਪਹਿਲਾਂ ਹੀ ਇੱਕ ਤੋਂ ਬਾਅਦ ਇੱਕ ਆਫਤਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਓਥੇ ਹੀ ਅਜਿਹੀਆਂ ਖਬਰਾਂ ਦਾ ਸਾਹਮਣੇ ਆਉਣਾ ਹੈਰਾਨੀਜਨਕ ਹੈ। ਹੁਣ ਅੱਠ ਕਰੋੜ ਦੀ ਗੱਡੀ ਖਰੀਦੀ ਹੈ ਪਰ ਇਹ ਕੰਮ ਕਰਦਾ ਫੜਿਆ ਗਿਆ ਹੈ ਜਿਸ ਦੇ ਸਭ ਪਾਸੇ ਚਰਚਾ ਹੋ ਰਹੀ ਹੈ। ਦੇਸ਼ ਵਿੱਚ ਬਹੁਤ ਸਾਰੇ ਸੂਬਿਆਂ ਵਿੱਚ ਜਿੱਥੇ ਪਹਿਲਾਂ ਹੀ ਬਿਜਲੀ ਦੀ ਕਿੱਲਤ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਮੁੰਬਈ ਤੋਂ ਬਿਜਲੀ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਸ਼ਿਵ ਸੈਨਾ ਦੇ ਵਰਕਰਾਂ ਖਿਲਾਫ 35 ਹਜ਼ਾਰ ਰੁਪਏ ਦੀ ਬਿਜਲੀ ਚੋਰੀ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।
ਉੱਥੇ ਹੀ ਗਾਇਕਵਾੜ ਵੱਲੋਂ ਆਪਣਾ ਬਚਾਅ ਪੱਖ ਰੱਖਦੇ ਹੋਏ ਕਿਹਾ ਗਿਆ ਹੈ ਕਿ ਰਾਜ ਬਿਜਲੀ ਵੰਡ ਕੰਪਨੀ ਨੇ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਅਗਰ ਬਿਜਲੀ ਚੋਰੀ ਕਰ ਲਈ ਗਈ ਹੈ ਤਾਂ ਉਨਾਂ ਦੇ ਮੀਟਰ ਸਾਈਟ ਤੇ ਕਿਉਂ ਨਹੀਂ ਹਟਾਏ ਗਏ। ਸੋਮਵਾਰ ਨੂੰ ਬਿਜਲੀ ਚੋਰੀ ਹੋਣ ਸਬੰਧੀ ਐੱਫ ਆਈ ਆਰ ਦਰਜ ਕਰਵਾਏ ਜਾਣ ਤੋਂ ਬਾਅਦ ਬਿਜਲੀ ਦੇ ਬਿਲ ਸਮੇਤ ਸਾਰਾ ਜੁਰਮਾਨਾ ਵੀ ਅਦਾ ਕਰ ਦਿੱਤਾ ਗਿਆ ਹੈ। ਬਿਜਲੀ ਚੋਰੀ ਹੋਣ ਦੀ ਸੂਰਤ ਵਿੱਚ ਵੱਧ ਤੋਂ ਵੱਧ ਤਿੰਨ ਸਾਲ ਦੀ ਕੈਦ ਜਾਂ ਜੁਰਮਾਨੇ ਜਾਂ ਦੋਵੇਂ ਵੀ ਹੋ ਸਕਦੇ ਹਨ।
ਪ੍ਰਾਪਤ ਸੂਚਨਾ ਦੇ ਅਧਾਰ ਤੇ ਟੀਮ ਵੱਲੋਂ ਕੋਲਸੇਵੜੀ ਖੇਤਰ ਵਿੱਚ ਗਾਇਕਵਾੜ ਦੀਆਂ ਉਸਾਰੀ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ ਗਿਆ ਜਿੱਥੇ ਬਿਜਲੀ ਚੋਰੀ ਕੀਤੀ ਜਾ ਰਹੀ ਸੀ। ਜਿਸ ਵੱਲੋਂ ਅੱਠ ਕਰੋੜ ਰੁਪਏ ਦੀ ਕਾਰ ਖਰੀਦੀ ਗਈ ਹੈ ਉਸ ਖਿਲਾਫ ਬਿਜਲੀ ਚੋਰੀ ਕੀਤੇ ਜਾਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ।